Logo
Header
img

Alert : ਪੰਜਾਬ 'ਚ ਮੀਂਹ ਤੇ ਤੇਜ਼ ਹਨ੍ਹੇਰੀ ਦਾ ਅਲਰਟ

ਪੰਜਾਬ ਦੇ 17 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਨ੍ਹੇਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੋਹਲੇਧਾਰ ਮੀਂਹ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ । ਹਨ੍ਹੇਰੀ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। 21 ਫਰਵਰੀ ਤੱਕ ਮੌਸਮ ਦੇ ਖ਼ਰਾਬ ਰਹਿਣ ਦੀ ਸੰਭਾਵਨਾ ਹੈ।
Top