Logo
Header
img

'ਗੋਲੀ ਦਾ ਜਵਾਬ ਗੋਲੀ ਨਾਲ ਦਿਓ' ਪੰਨੂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਭੜਕਾਇਆ,

ਖਾਲਿਸਤਾਨ ਦੇ ਸਮਰਥਕ ਅਤੇ ਸਿੱਖਸ ਫਾਰ ਜਸਟਿਸ' ਸੰਗਠਨ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਕਿਸਾਨਾਂ ਨੂੰ ਭੜਕਾ ਕੇ ਦੇਸ਼ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਰਚੀ ਹੈ। ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵੀਡੀਓ ਜਾਰੀ ਕਰਕੇ ਕਿਸਾਨਾਂ ਨੂੰ ਗੋਲੀਆਂ ਦਾ ਜਵਾਬ ਗੋਲੀਆਂ ਨਾਲ ਦੇਣ ਲਈ ਉਕਸਾਇਆ ਹੈ। ਪੰਨੂ ਨੇ ਕਿਸਾਨਾਂ ਨੂੰ ਇੱਥੋਂ ਤੱਕ ਕਹਿ ਦਿੱਤਾ ਕਿ ਪਾਕਿਸਤਾਨ ਦੇ ਕਰਤਾਰਪੁਰ ਕਸਬੇ 'ਚ ਭਾਰੀ ਮਾਤਰਾ ਵਿਚ ਹਥਿਆਰ ਪਹੁੰਚਾ ਦਿੱਤੇ ਗਏ ਹਨ ਅਤੇ ਜੇਕਰ ਕਿਸਾਨ ਗੋਲੀਆਂ ਦਾ ਜਵਾਬ ਗੋਲੀਆਂ ਨਾਲ ਦੇਣਾ ਚਾਹੁੰਦੇ ਹਨ ਤਾਂ ਇਹ ਹਥਿਆਰ ਪਾਕਿਸਤਾਨ ਤੋਂ ਰਾਜਸਥਾਨ ਰਾਹੀਂ ਭਾਰਤ ਪਹੁੰਚਾਏ ਜਾਣਗੇ।
Top